Top Guidelines Of punjabi status
Top Guidelines Of punjabi status
Blog Article
ਕੁਤਬ-ਮੀਨਾਰ ‘ਤੇ ਬੈਠ ਕੇ ਕਾਂ ‘ ਬਾਜ ਨਹੀਂ ਬਣ ਜਾਂਦਾ
ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ?
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… ਨਦੀਆਂ ਆਪ ਮਿਲਣ ਆਉਣਗੀਆਂ….
ਬਾਜ ਕਦੇ ਨੀਵੀਂ ਥਾਂ ਤੇ ਬਹਿੰਦੇ ਨਹੀਓ ਹੁੰਦੇ , ਆਰ-ਪਾਰ ਵਾਲੇ ਕਦੇ ਖਹਿੰਦੇ ਨਹੀਓ ਹੁੰਦੇ?
ਲੋਕ ਅੱਜ ਕੱਲ ਚੰਗੇ ਦਿਲ ਨੀ…ਚੰਗੇ ਦਿਨ ਦੇਖਦੇ ਨੇ.
ਭੇਤੀ ਤਾਂ ਕਈਆ ਦੇ ਆ ..ਬਸ ਲੰਕਾ ਢਾਉਣ ਦੇ ਸ਼ੋਕੀਨ ਨੀ ।। ?
ਅਸੀਂ ਤਾ ਠੰਡੇ ਹੀ ਰਹਿੰਦੇ ਆ ਸੱਜਣਾ?ਅੱਗ ਤਾ ਓਹਨਾ? ਦੇ ਲਗਦੀ ਆਜੋ ਸਾਨੂੰ ਦੇਖ? ਕੇ ਸੜਦੇ ਆ??
ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ।
“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”✍
ਉੱਡਦੇ ਪਰਿੰਦਿਆਂ ਦੇ ਫੜ ਪਰਛਾਵੇ ਨਾ ਸਾਡੀ ਬਣਦੀ ਆ ਬੰਦੇ ਟਾਂਵੇ-ਟਾਂਵੇ ਨਾ
ਲੋਕ ਆਪਣੀਆ ਖੂਬੀਆ ਦਾ ਦਿਖਾਵਾ ਕਰਦੇ ਨੇ..ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ ਹੈ?
ਭਾਵੇਂ punjabi status ਹਲਕੇ ਸਰੀਰ ਪਰ ਜਿਉਂਦੇ ? ਆ ਜ਼ਮੀਰ,,,ਉਸ ਬਾਬੇ ? ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ…
ਅਸੀਂ ਬੱਲਿਆ ਨਾ ਗਾਹਕ ਗੋਰੇ ਚੰਮ ਦੇ ਨਾ ਹੀ ਜਿਸਮਾਂ ਦੀ ਭੁੱਖ ਰੱਖੀ ਆ??